ਮੰਤਰੀ ਦੀ ਹਾਜ਼ਰੀ ਵਿੱਚ ਨਜਾਇਜ਼ ਤੌਰ ਤੇ ਸੰਸਪੈਂਡ ਸਫਾਈ ਕਰਮਚਾਰੀਆਂ ਦਾ ਮੁੱਦਾ ਗਰਮਾਇਆ ============================ਨਗਰ ਕੌਂਸਲ ਜਗਰਾਉਂ ਅੰਦਰ ਸਫਾਈ ਕਰਮਚਾਰੀਆਂ ਨੂੰ ਹੀ ਕਿਉਂ ਟਾਰਗੇਟ ਕੀਤਾ ਜਾਂਦਾ:-ਪ੍ਰਧਾਨ ਅਰੁਣ ਗਿੱਲ ਜਗਰਾਉਂ 21 ਨਵੰਬਰ 2024(ਪ੍ਰਦੀਪ ਪਾਲ) ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਡਾ ਰਵਜੋਤ ਸਿੰਘ ਵੱਲੋਂ ਸਮਾਂ ਦੇਣ ਤੇ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਸਥਾਨਕ ਸਰਕਾਰ ਵਿਭਾਗ ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਹੋਈ ਇਸ ਮੀਟਿੰਗ ਵਿੱਚ ਪੂਰੇ ਪੰਜਾਬ ਦੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਅਤੇ ਮਿਉਂਸੀਪਲ ਕਾਮਿਆਂ ਦੀਆਂ ਬਾਜਵ ਮੰਗਾਂ ਦਾ ਮੁੱਦਾ ਉਠਾਇਆ ਗਿਆ। ਪੂਰੇ ਪੰਜਾਬ ਦੇ ਸਫਾਈ ਕਾਮਿਆਂ ਤੇ ਸੀਵਰੇਜ ਮੁਲਾਜ਼ਮਾਂ ਅਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਸੁਣਨ ਤੋਂ ਬਾਅਦ ਮਾਨਯੋਗ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਮੰਨਣ ਲਈ ਸਰਕਾਰ ਦੁਆਰਾ ਦੁਹਰਾਈ ਬਚਨ ਬੱਧਤਾ ਨੂੰ ਮੁੜ ਦੁਹਰਾਉਂਦੇ ਹੋਏ ਯਕੀਨ ਦਵਾਇਆ ਗਿਆ, ਕਿ ਉਨਾਂ ਵੱਲੋਂ ਚੋਣ ਅਜੰਡੇ ਵਿੱਚ ਕੀਤੇ ਵਾਅਦਿਆਂ ਨੂੰ ਯਕੀਨੀ ਤੌਰ ਤੇ ਪੂਰਾ ਕੀਤਾ ਜਾਵੇਗਾ । ਅਖੀਰ ਵਿੱਚ ਮੰਤਰੀ ਸਾਹਿਬ ਵੱਲੋਂ ਜਗਰਾਉਂ ਨਗਰ ਕੌਂਸਲ ਅੰਦਰ ਤਿੰਨ ਸਫਾਈ ਸੇਵਕਾਂ ਨੂੰ ਨਜਾਇਜ਼ ਤੌਰ ਤੇ ਸਸਪੈਂਡ ਕੀਤੇ ਹੋਣ ਬਾਰੇ ਸਪੈਸ਼ਲ ਤੌਰ ਤੇ ਉਹਨਾਂ ਨੂੰ ਤੁਰੰਤ ਬਹਾਲ ਕਰਨ ਦਾ ਯਕੀਨ ਦਵਾਇਆ। ਜਗਰਾਉਂ ਨਗਰ ਕੌਂਸਲ ਅੰਦਰ ਸਫਾਈ ਸੇਵਕਾਂ ਨਾਲ ਹੋ ਰਹੇ ਧੱਕੇ ਤੇ ਨਜਾਇਜ਼ ਤੌਰ ਤੇ ਉਹਨਾਂ ਨੂੰ ਤੰਗ ਪਰੇਸ਼ਾਨ ਕਰਨ ਸਬੰਧੀ ਜਿਲ੍ਹਾ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਅਰੂਣ ਗਿੱਲ ਵੱਲੋਂ ਵਧੀਆਂ ਢੰਗ ਨਾਲ ਮੁੱਦੇ ਨੂੰ ਮੰਤਰੀ ਸਾਹਿਬ ਦੇ ਸਨਮੁੱਖ ਕੀਤਾ ਗਿਆ। ਇਸ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਪ੍ਰਧਾਨ ਅਸ਼ੋਕ ਸਾਰਵਾਨ ਸੈਕਟਰੀ ਰੋਮੈਂਸ ਗੇਚੰਡ ਕਨਵੀਨਰ ਕੁਲਦੀਪ ਸ਼ਰਮਾ ਪ੍ਰਧਾਨ ਰਜਿੰਦਰ ਕੁਮਾਰ ਪ੍ਰਧਾਨ ਸਨੀ ਸੁੰਦਰ ਸੈਕਟਰੀ ਸਨਦੀਪ ਕੁਮਾਰ ਅਤੇ ਮਿਉਂਸਪਲ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਗੂ ਸਹਿਬਾਨ ਹਾਜਰ ਰਹੇ।

- #22hun #reels #reelsinstagram #reelsindia #jattmind A #chkrment A1
- Best place, best surprise! A heartwarming reunion unfolds as a son returns from Canada to surprise his mother at the holiest Sri Darbar Sahib, Golden Temple The emotions, the faith, and the love make this moment truly unforgettable Where else could such a special moment happen? Share your thoughts! Follow punjabinsta.in for more Punjabi Updates 🚨🗞️1
- Moga Police ਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਅਸਲੇ ਦੀ ਬਰਾਮਦਗੀ ਦੌਰਾਨ ਬਦਮਾਸ਼ ਨੇ ਕੀਤੀ ਫਾਇਰਿੰਗ1