logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ajj DDSNEWS to Gopi zirerewala

10 hrs ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
10 hrs ago
63704a5a-bffb-4038-8a46-7e24ed789c0e
f41474ca-55a9-4a73-889b-248dd80572a3
0fc3a92c-ac22-4e57-a270-ffa0827624eb

ajj DDSNEWS to Gopi zirerewala

More news from ਪੰਜਾਬ and nearby areas
  • ਬਿੱਟੂ ਮੱਲਣ ਦੇ ਹੱਕ ਵਿੱਚ ਉੱਠਣ ਲੱਗੀ ਆਵਾਜ਼ ਇਹ ਵਿਅਕਤੀ ਆਏ ਅੱਗੇ!!
    1
    ਬਿੱਟੂ ਮੱਲਣ ਦੇ ਹੱਕ ਵਿੱਚ ਉੱਠਣ ਲੱਗੀ ਆਵਾਜ਼ ਇਹ ਵਿਅਕਤੀ ਆਏ ਅੱਗੇ!!
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    3 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    1
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    15 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    2
    ਬਰਨਾਲਾ, ਬੰਧਨ ਤੋੜ ਸਿੰਘ 
ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    user_Bandhantor singh
    Bandhantor singh
    Voice of people Barnala, Punjab•
    7 hrs ago
  • ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਾ ਚੇਤਨਾ ਯਾਤਰਾ ! ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਮਾਰਸ਼ਲ ਜਿਮ ਐਂਡ ਅਕੈਡਮੀ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਇੱਕ ਵਿਸ਼ੇਸ਼ “ਯੁਵਾ ਚੇਤਨਾ ਯਾਤਰਾ” ਦਾ ਆਰੰਭ ਕੀਤਾ ਜਾ ਰਿਹਾ ਹੈ। ਇਹ ਯਾਤਰਾ ਫਾਜ਼ਿਲਕਾ ਦੇ ਰਾਜਸਥਾਨ ਨਾਲ ਲੱਗਦੇ ਬਾਰਡਰ ਗੁੰਮਜਾਲ ਤੋਂ ਮਿਤੀ 21 ਮਾਰਚ ਨੂੰ ਸ਼ੁਰੂ ਹੋ ਕੇ ਮਿਤੀ 23 ਮਾਰਚ ਨੂੰ ਹੁਸੈਨੀਵਾਲਾ ਬਾਰਡਰ, ਫਿਰੋਜ਼ਪੁਰ ਤੱਕ ਪਹੁੰਚੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਕਿਰਤ, ਸਿਹਤ ਅਤੇ ਹੌਂਸਲਾ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਜਲਾ ਭਵਿੱਖ ਬਣਾਉਣ। ਅੱਜ ਐਸ.ਐਸ.ਪੀ ਫਾਜ਼ਿਲਕਾ ਅਤੇ ਐਸ.ਪੀ ਪੀ.ਬੀ.ਆਈ ਫਾਜ਼ਿਲਕਾ ਜੀ ਵੱਲੋਂ ਸਮਾਜ ਸੇਵੀ ਸ੍ਰੀ ਸੰਜੀਵ ਮਾਰਸ਼ਲ ਜੀ ਅਤੇ ਉਹਨਾਂ ਦੀ ਟੀਮ ਨਾਲ ਮਿਲ ਕੇ ਇਸ ਯੁਵਾ ਚੇਤਨਾ ਯਾਤਰਾ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਇਸ ਮੁਹਿੰਮ ਨੂੰ ਮਜ਼ਬੂਤ ਬਣਾਉਣ।
    1
    ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਾ ਚੇਤਨਾ ਯਾਤਰਾ !
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਮਾਰਸ਼ਲ ਜਿਮ ਐਂਡ ਅਕੈਡਮੀ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਇੱਕ ਵਿਸ਼ੇਸ਼ “ਯੁਵਾ ਚੇਤਨਾ ਯਾਤਰਾ” ਦਾ ਆਰੰਭ ਕੀਤਾ ਜਾ ਰਿਹਾ ਹੈ।
ਇਹ ਯਾਤਰਾ ਫਾਜ਼ਿਲਕਾ ਦੇ ਰਾਜਸਥਾਨ ਨਾਲ ਲੱਗਦੇ ਬਾਰਡਰ ਗੁੰਮਜਾਲ ਤੋਂ ਮਿਤੀ 21 ਮਾਰਚ ਨੂੰ ਸ਼ੁਰੂ ਹੋ ਕੇ ਮਿਤੀ 23 ਮਾਰਚ ਨੂੰ ਹੁਸੈਨੀਵਾਲਾ ਬਾਰਡਰ, ਫਿਰੋਜ਼ਪੁਰ ਤੱਕ ਪਹੁੰਚੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਕਿਰਤ, ਸਿਹਤ ਅਤੇ ਹੌਂਸਲਾ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਜਲਾ ਭਵਿੱਖ ਬਣਾਉਣ।
ਅੱਜ ਐਸ.ਐਸ.ਪੀ ਫਾਜ਼ਿਲਕਾ ਅਤੇ ਐਸ.ਪੀ ਪੀ.ਬੀ.ਆਈ ਫਾਜ਼ਿਲਕਾ ਜੀ ਵੱਲੋਂ ਸਮਾਜ ਸੇਵੀ ਸ੍ਰੀ ਸੰਜੀਵ ਮਾਰਸ਼ਲ ਜੀ ਅਤੇ ਉਹਨਾਂ ਦੀ ਟੀਮ ਨਾਲ ਮਿਲ ਕੇ ਇਸ ਯੁਵਾ ਚੇਤਨਾ ਯਾਤਰਾ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਇਸ ਮੁਹਿੰਮ ਨੂੰ ਮਜ਼ਬੂਤ ਬਣਾਉਣ।
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    9 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • वंदना सांगवाल और अंग्रेजी मेघवाल विवाद, बड़े खुलासे, मेघवाल LIVE यह वीडियो आपके लिए ताज़ा और महत्वपूर्ण जानकारी लेकर आया है। वीडियो में दिखाई गई पूरी घटना/जानकारी को आसान और स्पष्ट भाषा में समझाया गया है। कृपया वीडियो को अंत तक देखें ताकि आपको पूरी सच्चाई और सही जानकारी मिल सके। वीडियो पसंद आए तो Like करें, Share करें और ऐसे ही अपडेट्स के लिए Follow/Subscribe करना न भूलें। आपकी राय हमारे लिए महत्वपूर्ण है, Comment में ज़रूर लिखें।
    1
    वंदना सांगवाल और अंग्रेजी मेघवाल विवाद, बड़े खुलासे, मेघवाल LIVE
यह वीडियो आपके लिए ताज़ा और महत्वपूर्ण जानकारी लेकर आया है। वीडियो में दिखाई गई पूरी घटना/जानकारी को आसान और स्पष्ट भाषा में समझाया गया है। कृपया वीडियो को अंत तक देखें ताकि आपको पूरी सच्चाई और सही जानकारी मिल सके।
वीडियो पसंद आए तो Like करें, Share करें और ऐसे ही अपडेट्स के लिए Follow/Subscribe करना न भूलें।
आपकी राय हमारे लिए महत्वपूर्ण है, Comment में ज़रूर लिखें।
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    10 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    1
    पातड़ां
मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है।  वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.