Shuru
Apke Nagar Ki App…
ਭੁਪਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਰੈਲੀ ਕੀਤੀ ਗਈ
Rajinder Singh
ਭੁਪਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਰੈਲੀ ਕੀਤੀ ਗਈ
More news from ਪੰਜਾਬ and nearby areas
- ਭੁਪਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਰੈਲੀ ਕੀਤੀ ਗਈ1
- ਸਫਾਈ ਸੇਵਕਾਂ ਦੀ ਪੰਜਾਬ ਪੱਧਰੀ ਹੜਤਾਲ ਦੇ ਸੱਦੇ ਨੂੰ ਲੈ ਕੇ ਸੁਨਾਮ ਵਿੱਚ ਅੱਜ ਵੱਡਾ ਰੋਸ਼ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਇਆ ਰੋਸ਼ ਮਾਰਚ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਹੁੰਦਾ ਹੋਇਆ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਪਹੁੰਚਿਆ, ਜਿੱਥੇ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਨੇ ਸਫਾਈ ਸੇਵਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਸਫਾਈ ਸੇਵਕਾਂ ਦੇ ਨਾਲ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠ ਕਰ ਸ਼ਹਿਰ ਦੇ ਵਿੱਚ ਕੱਢਿਆ ਗਿਆ ਰੋਸ਼ ਮਾਰਚ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕਾਂਗਰਸੀ ਆਗੂ ਗਰਜੇ ਐਂਕਰ ਲਿੰਕ ਸਫਾਈ ਸੇਵਕਾਂ ਦੀ ਅੱਜ ਪੰਜਾਬ ਹੜਤਾਲ ਨੂੰ ਲੈ ਕੇ ਸੁਨਾਮ ਦੇ ਵਿੱਚ ਨਗਰ ਕੌਂਸਲ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਫਾਈ ਸੇਵਕਾਂ ਦਾ ਸਾਥ ਦਿੱਤਾ ਗਿਆ ਇਸ ਮੌਕੇ ਕਾਂਗਰਸੀ ਆਗੂ ਰਜਿੰਦਰ ਦਿਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਬਿੰਨਰਜੀਤ ਸਿੰਘ ਗੋਲਡੀ ਵੀ ਇਸ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਅੱਗੇ ਕੈਬਨਟ ਮੰਤਰੀ ਅਮਨ ਅਰੋੜਾ ਨੂੰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰਾ ਗਰਜੇ ਅਤੇ ਉਹਨਾਂ ਨੇ ਕਿਹਾ ਕਿ ਉਹ ਉਹਨਾਂ ਦੇ ਨਾਲ ਹਨ ਪੂਰੇ ਸ਼ਹਿਰ ਦੇ ਵਿੱਚ ਉਹਨਾਂ ਦੇ ਨਾਲ ਰੋਸ਼ ਪ੍ਰਦਰਸ਼ਨ ਦੇ ਵਿੱਚ ਉਹ ਸ਼ਾਮਿਲ ਹੋਏ 1
- ਪਟਿਆਲੇ ਵਿੱਚ ਘਰ ਉੱਤੇ ਪੈਟਰੋਲ ਬੰਬ ਨਾਲ ਹੋਏ ਹਮਲੇ ਦੇ ਦੋਸ਼ੀ ਕੀਤੇ ਗ੍ਰਿਫਤਾਰ ਦੇਖੋ ਸੁਣੋ ਪੂਰੇ ਮਾਮਲੇ ਦਾ ਸਿੱਧਾ ਪ੍ਰਸਾਰਨ1
- ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ - ਮਨਪ੍ਰੀਤ ਬਾਂਸਲ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਵੱਲੋਂ ਅਪੀਲ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਸਾਨੂੰ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ। ਮੈਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਪਵਿੱਤਰ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲਣ ਦਾ ਸੰਕਲਪ ਲਈਏ। ਆਓ, ਅਸੀਂ ਸਾਰੇ ਮਿਲ ਕੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਏਕਤਾ, ਭਾਈਚਾਰੇ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।1
- ਸਮਾਣਾ-ਪਟਿਆਲਾ ਰੋਡ 'ਤੇ ਹਾਦਸਾਗ੍ਰਸਤ ਵਾਹਨ ਹਟਾ ਕੇ SSF ਨੇ ਟ੍ਰੈਫਿਕ ਕੀਤਾ ਸੁਚਾਰੂ ਸਮਾਣਾ, 29 ਜੁਲਾਈ: ਸਮਾਣਾ-ਪਟਿਆਲਾ ਰੋਡ 'ਤੇ ਪਿੰਡ ਸਵਰਾਜਪੁਰ ਨੇੜੇ ਹੋਏ ਸੜਕ ਹਾਦਸੇ ਤੋਂ ਬਾਅਦ ਟਰੱਕ ਅਤੇ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਖੜ੍ਹੇ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਰਾਤ ਦੇ ਸਮੇਂ ਇਹ ਵਾਹਨ ਕਿਸੇ ਹੋਰ ਹਾਦਸੇ ਦਾ ਕਾਰਨ ਵੀ ਬਣ ਸਕਦੇ ਸਨ। ਸੂਚਨਾ ਮਿਲਣ ਉਪਰੰਤ ਸੜਕ ਸੁਰੱਖਿਆ ਫੋਰਸ (SSF) ਦੀ ਟੀਮ, ਜਿਸ ਵਿੱਚ ਕਾਂਸਟੇਬਲ ਸ਼ਗਨਦੀਪ ਸਿੰਘ ਅਤੇ ਕਾਂਸਟੇਬਲ ਸਾਜਨ ਗਰਗ ਸ਼ਾਮਲ ਸਨ, ਤੁਰੰਤ ਮੌਕੇ 'ਤੇ ਪਹੁੰਚੀ। ਟੀਮ ਨੇ ਪਹਿਲਾਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਅਤੇ ਬਾਅਦ ਵਿੱਚ ਹਾਈਡਰਾ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕ ਅਤੇ ਟਰੈਕਟਰ-ਟਰਾਲੀ ਨੂੰ ਸੜਕ ਤੋਂ ਹਟਾ ਕੇ ਨੇੜਲੇ ਢਾਬੇ 'ਤੇ ਸੁਰੱਖਿਅਤ ਖੜ੍ਹਾ ਕਰਵਾਇਆ। SSF ਦੀ ਤੁਰੰਤ ਕਾਰਵਾਈ ਨਾਲ ਸੜਕ 'ਤੇ ਲੱਗਿਆ ਟ੍ਰੈਫਿਕ ਜਾਮ ਖੁੱਲ੍ਹ ਗਿਆ ਅਤੇ ਆਵਾਜਾਈ ਮੁੜ ਆਮ ਵਾਂਗ ਚੱਲਣ ਲੱਗੀ। ਸਥਾਨਕ ਲੋਕਾਂ ਨੇ ਵੀ SSF ਟੀਮ ਦੀ ਤੁਰੰਤ ਕਾਰਵਾਈ ਦੀ ਸਰਾਹਨਾ ਕੀਤੀ।1
- ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫਾਈ ਸੇਵਕਾਂ ਦੇ ਧਰਨੇ ਵਿੱਚ ਵੱਖ,ਵੱਖ ਸਿਆਸੀ ਪਾਰਟੀਆਂ ਨੇ ਹਾਜ਼ਰੀ ਭਰੀ1
- ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ। ਵਾਲਮੀਕੀ ਭਾਈਚਾਰੇ ਦੇ ਹੱਕ 'ਚ ਡਟੇ ਵੀਨਰਜੀਤ ਸਿੰਘ ਗੋਲਡੀ। ✊ ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਜਾਇਜ਼ ਮੰਗਾਂ ਦਾ ਹੱਲ ਜਲਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਤੁਹਾਡੀ ਇਸ ਮਾਮਲੇ 'ਤੇ ਕੀ ਰਾਏ ਹੈ? ਕਮੈਂਟ ਕਰਕੇ ਜ਼ਰੂਰ ਦੱਸੋ। #Sunam #ValmikiSamaj #ProtestMarch #ShiromaniAkaliDal #VeenarjitSinghGoldy #Punjab1
- ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ1