ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ - 2.35 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹੈ ਨਵੀਨੀਕਰਨ: ਤਰੁਨਪ੍ਰੀਤ ਸਿੰਘ ਸੌਂਦ* -ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਨਾਲ ਇਲਾਕੇ ਦੀ ਆਵਾਜਾਈ ਹੋਵੇਗੀ ਸੁਚਾਰੂ ਲੁਧਿਆਣਾ, 27 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ-ਭਾਦਲਾ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਕਾਰਜ ਨਾਲ ਜੁੜੇ ਵਿਅਕਤੀਆਂ ਨੂੰ ਕੰਮ ਦੀ ਗੁਣਵੱਤਾ ਕਾਇਮ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ’ਤੇ ਲਗਭਗ 2 ਕਰੋੜ 35 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਸੜਕ ਨੂੰ ਮਜ਼ਬੂਤ ਅਤੇ ਟਿਕਾਊ ਬਣਾਉਣ ਲਈ ਇੱਕ ਫੁੱਟ ਡੂੰਘਾ ਡਬਲ-ਲੇਅਰ ਬੈੱਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਉੱਪਰ 100 ਐਮ.ਐਮ. ਮੋਟਾਈ ਵਾਲੀਆਂ ਮਜ਼ਬੂਤ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਅਤੇ ਉੱਚ ਮਿਆਰੀ ਸਮੱਗਰੀ ਨਾਲ ਤਿਆਰ ਕੀਤੀ ਜਾ ਰਹੀ ਇਹ ਸੜਕ ਭਾਰੀ ਵਾਹਨਾਂ ਦੀ ਆਵਾਜਾਈ ਲਈ ਵੀ ਸੁਖਾਵੀਂ ਅਤੇ ਟਿਕਾਊ ਸਾਬਤ ਹੋਵੇਗੀ। ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰੀ ਨਾਲ ਆਮ ਲੋਕਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਭਾਰੀ ਵਾਹਨਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਸੌਂਦ ਨੇ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪੂਰਨ ਸਹਿਯੋਗ ਦੇਣ ਲਈ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ) ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ, ਲੋਕ ਨੁਮਾਇੰਦਿਆਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ), ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਇਲਾਕੇ ਦੇ ਉਦਯੋਗਪਤੀ, ਅਧਿਕਾਰੀ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਥਾਨਕ ਲੋਕਾਂ ਨੇ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਸ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ - 2.35 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹੈ ਨਵੀਨੀਕਰਨ: ਤਰੁਨਪ੍ਰੀਤ ਸਿੰਘ ਸੌਂਦ* -ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਨਾਲ ਇਲਾਕੇ ਦੀ ਆਵਾਜਾਈ ਹੋਵੇਗੀ ਸੁਚਾਰੂ ਲੁਧਿਆਣਾ, 27 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ-ਭਾਦਲਾ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਕਾਰਜ ਨਾਲ ਜੁੜੇ ਵਿਅਕਤੀਆਂ ਨੂੰ ਕੰਮ ਦੀ ਗੁਣਵੱਤਾ ਕਾਇਮ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ’ਤੇ ਲਗਭਗ 2 ਕਰੋੜ 35 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਸੜਕ ਨੂੰ ਮਜ਼ਬੂਤ ਅਤੇ ਟਿਕਾਊ ਬਣਾਉਣ ਲਈ ਇੱਕ ਫੁੱਟ ਡੂੰਘਾ ਡਬਲ-ਲੇਅਰ ਬੈੱਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਉੱਪਰ 100 ਐਮ.ਐਮ. ਮੋਟਾਈ ਵਾਲੀਆਂ ਮਜ਼ਬੂਤ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਅਤੇ ਉੱਚ ਮਿਆਰੀ ਸਮੱਗਰੀ ਨਾਲ ਤਿਆਰ ਕੀਤੀ ਜਾ ਰਹੀ ਇਹ ਸੜਕ ਭਾਰੀ ਵਾਹਨਾਂ ਦੀ ਆਵਾਜਾਈ ਲਈ ਵੀ ਸੁਖਾਵੀਂ ਅਤੇ ਟਿਕਾਊ ਸਾਬਤ ਹੋਵੇਗੀ। ਸ੍ਰੀ ਸੌਂਦ ਨੇ
ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰੀ ਨਾਲ ਆਮ ਲੋਕਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਭਾਰੀ ਵਾਹਨਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਸੌਂਦ ਨੇ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪੂਰਨ ਸਹਿਯੋਗ ਦੇਣ ਲਈ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ) ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ, ਲੋਕ ਨੁਮਾਇੰਦਿਆਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸ. ਗੁਰਵਿੰਦਰ ਸਿੰਘ (ਗੈਰੀ ਵੜਿੰਗ), ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਇਲਾਕੇ ਦੇ ਉਦਯੋਗਪਤੀ, ਅਧਿਕਾਰੀ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਥਾਨਕ ਲੋਕਾਂ ਨੇ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਸ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
- वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।1
- Pehalwan Diary & Sweets Phagwara near sabji mandi charo taraf mithaiyan Pehalwan Diary & Sweets Phagwara near sabji mandi charo taraf mithaiyan1
- BHATTI BEAUTY PARLOUR & TRAINING CENTRE Chadda Market near bus stand Phagwara BHATTI BEAUTY PARLOUR & TRAINING CENTRE Chadda Market near bus stand Phagwara1
- #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ1
- ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਗਾ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ ਭਾਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਗਾ ਦੇ ਡੀਸੀ ਕੰਪਲੈਕਸ ਦੇ ਬਾਹਰ ਰੋਜ਼ ਪ੍ਰਦਰਸ਼ਨ ਕੀਤਾ ਗਿਆ1
- ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ1
- BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ1
- नेपाल से सामने आया एक बेहद विचलित करने वाला वीडियो तेजी से प्रसारित हो रहा है। कथित तौर पर इस वीडियो में बाढ़ में जान गंवाने वाली एक महिला के शव से कुछ लोगों को उसके सोने के झुमके निकालते हुए दिखाया गया है। इस दृश्य ने अनेक लोगों को स्तब्ध और बेहद दुखी कर दिया है। वीडियो में पूरा क्षेत्र कीचड़, मलबे और बाढ़ के बचे हुए पानी से घिरा दिखाई दे रहा है। दो व्यक्ति बाँस की छड़ी की सहायता से मृत महिला के पास जाते दिखाई देते हैं। वीडियो में कथित तौर पर वे उसके बाल खींचते हुए उसके कानों से झुमके निकालते नजर आ रहे हैं। इस घटना को लेकर इंटरनेट पर लोगों में भारी आक्रोश है। लोग सवाल उठा रहे हैं कि इतनी भयावह आपदा के दौरान कोई व्यक्ति पीड़ितों की मजबूरी का फायदा कैसे उठा सकता है। लोगों ने इस कथित कृत्य को बेहद अमानवीय और मृतक के प्रति घोर असम्मानजनक बताया है। यह चिंता भी जताई जा रही है कि आभूषण और मृतक की अन्य निजी वस्तुएँ परिवार तथा प्रशासन को शव की पहचान करने में सहायता कर सकती हैं। ऐसी वस्तुओं को हटा दिया जाना पहले से ही बेहद कठिन शवों की पहचान और परिवारों तक उन्हें पहुँचाने की प्रक्रिया को और मुश्किल बना सकता है। बताया जा रहा है कि नेपाल पुलिस ने वीडियो की सत्यता की जाँच शुरू कर दी है। पुलिस कथित तौर पर वीडियो की वास्तविकता की पुष्टि करने, घटना का सही स्थान पता लगाने और इसमें शामिल बताए जा रहे लोगों की पहचान करने का प्रयास कर रही है। हालांकि, वीडियो की प्रामाणिकता और घटना की पूरी परिस्थितियों की आधिकारिक पुष्टि अभी बाकी है। ऐसे समय में, जब लोगों को आपदा पीड़ितों की सहायता करनी चाहिए और मृतकों के प्रति सम्मान दिखाना चाहिए, इस तरह के आरोप एक बेहद पीड़ादायक सवाल खड़ा करते हैं—क्या इंसानियत सचमुच भुला दी गई है?1