Shuru
Apke Nagar Ki App…
ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ
BNN Best News Network
ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ
More news from Ludhiana and nearby areas
- # ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ # ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ1
- ਸਰਹਿੰਦ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਗੰਗੋਤਰੀ(ਉਤਰਾਖੰਡ)ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਜ਼ਖ਼ਮੀ ਦੀ ਪਹਿਚਾਨ ਮੁਕੇਸ਼ ਕੁਮਾਰ ਵੱਜੇ ਹੋਈ ਹੈ ਜਦੋਂ ਵੀ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ,ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਗੱਲਬਾਤ ਕਰਦੇ ਹੋਏ ਮੌਕੇ ਤੇ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦੋ ਵਜੇ ਉਹ ਛੇ ਕਾਂਵੜੀਏ ਜਦੋਂ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਉਸ ਤੋਂ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੇ ਤਿੰਨ ਸਾਥੀ ਕਾਂਵੜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ।1
- ### ਪੰਜਾਬੀ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਕੁੜੀਆਂ ਨੇ ਮਨਾਇਆ ਤੀਜ ਦਾ ਤਿਉਹਾਰ ਜਤਿੰਦਰ ਲੱਕੀ ਰਾਜਪੁਰਾ ਸਾਉਣ ਦੇ ਮਹੀਨੇ ਨਾਲ ਜੁੜਿਆ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਜ ਦਾ ਤਿਉਹਾਰ ਕੁੜੀਆਂ ਵੱਲੋਂ ਮਿਲ ਕੇ ਵਿਰਾਸਤੀ ਰੰਗ ਵਿੱਚ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਜੀਵਨ ਨਾਲ ਸਬੰਧਿਤ ਘਰੇਲੂ ਵਿਰਾਸਤੀ ਵਸਤੂਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰੋਗਰਾਮ ਦੀ ਆਯੋਜਕ ਗੁਰਵਿੰਦਰ ਕੌਰ ਨੇ ਦੱਸਿਆ ਕਿ ਸਹੇਲੀਆਂ ਵੱਲੋਂ ਮਿਲ ਕੇ ਤੀਜ ਦੇ ਤਿਉਹਾਰ ਨੂੰ ਪੁਰਾਣੇ ਪੰਜਾਬੀ ਰੰਗ-ਢੰਗ ਨਾਲ ਮਨਾਉਣ ਦੀ ਰੂਪ-ਰੇਖਾ ਤਿਆਰ ਕੀਤੀ ਗਈ ਸੀ। ਇਸ ਦੌਰਾਨ ਘਰਾਂ ਵਿੱਚ ਪੁਰਾਣੇ ਸਮੇਂ ਦੌਰਾਨ ਵਰਤੀਆਂ ਜਾਣ ਵਾਲੀਆਂ ਵਸਤੂਆਂ ਜਿਵੇਂ ਪੁਰਾਤਨ ਰਸੋਈ ਦੇ ਸਾਮਾਨ ਅਤੇ ਹੋਰ ਵਿਰਾਸਤੀ ਚੀਜ਼ਾਂ ਨੂੰ ਇਕੱਠਾ ਕਰਕੇ ਪ੍ਰਦਰਸ਼ਿਤ ਕੀਤਾ ਗਿਆ। ਗੁਰਵਿੰਦਰ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨੂੰ ਜਾਣ ਸਕੇ ਅਤੇ ਇਸ ਨੂੰ ਅੱਗੇ ਤੱਕ ਸੰਭਾਲ ਕੇ ਰੱਖ ਸਕੇ। ਇਸ ਮੌਕੇ ਕੁੜੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਖੂਬ ਗਿੱਧਾ ਪਾਇਆ ਅਤੇ ਪੰਜਾਬੀ ਲੋਕ ਗੀਤਾਂ ’ਤੇ ਭੰਗੜਾ ਪਾ ਕੇ ਤੀਜ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪੂਰਾ ਸਮਾਗਮ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।3
- New Stock Come , Holesale Te Retail Ladies Purse 👜 Handbags More.......1
- 2026 ਤੱਕ ਜੌ ਕਿਸੇ ਵੀ ਪੰਚਾਇਤ ਕੋਲੋ ਨਾ ਹੋ ਸਕਿਆ ਉਹ ਕੰਮ ਕੋਈ ਸਾਲ ਕੋ ਵਿੱਚ ਕਰ ਕੇ ਦਿਖਾ ਦਿੱਤਾ ਇਕ ਪੜ੍ਹੇ ਲਿਖੇ ਨੌਜੁਵਾਨ ਸਰਪੰਚ ਵਿਨੇ ਕੁਮਾਰ ਨੇ , ਕਿਉ ਨਾ ਇਹ ਜਾਤੀਵਾਦ ਦਾ ਕਿਲ੍ਹਾ ਗਲ਼ੇ ਚੋ ਕੱਢ ਇਕ ਸਮਜ਼ਦਾਰ ਇੰਨਸਾਨ ਦੀ ਤਰ੍ਹਾਂ ਉਸ ਇੰਨਸਾਨ ਨਾਲ ਖੜ੍ਹੀਏ ਜਿਸਦਾ ਕੰਮ ਗਰਾਉਂਡ ਲੈਵਲ ਤੇ ਅਸਲੀਅਤ ਵਿੱਚ ਵੀ ਦਿੱਖ ਰਿਹਾ ਧੰਨਵਾਦ 🙏1
- ਪੰਜਾਬ ਨੂੰ ਮਿਲੀ ਵੱਡੀ ਸੌਗਾਤ : CM ਮਾਨ ਤੇ ਸੰਤ ਨਿਰੰਜਨ ਦਾਸ ਨੇ ਰੱਖਿਆ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਬੱਲਾਂ (ਅਸ਼ਵਨੀ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਨਜ਼ਦੀਕ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਨੇੜਲੇ ਪਿੰਡ ਨੌਗੱਜਾ ਵਿਖੇ ਵਿਸ਼ਵ ਪ੍ਰਸਿੱਧ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਲਾਸਾਨੀ ਪ੍ਰੋਜੈਕਟ ਨਾਲ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਲਈ ਇਹ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।1
- ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ1
- ਸਰਹਿੰਦ ਜੀਟੀ ਰੋਡ ਤੇ ਵਾਪਰਿਆ ਦਰ;ਦਨਾਕ ਸੜਕ ਹਾ:ਦਸਾ, ਤਿੰਨ ਕਾਂਵੜੀਆਂ ਦੀ ਮੌ:ਤ, ਇੱਕ ਗੰਭੀਰ ਜ਼/ਖ਼/ਮੀ1