ਲੋਕ ਭਲਾਈ ਸੇਵਾ ਸੰਮਤੀ ਵੱਲੋਂ ਜ਼ਖ਼ਮੀ ਬੇਜੁਬਾਨ ਦਾ ਇਲਾਜ, ਬੇਜ਼ੁਬਾਨਾਂ ਦੀ ਸੇਵਾ ਲਈ ਨਿਰੰਤਰ ਯਤਨ ਜਾਰੀ ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਲੋਕ ਭਲਾਈ ਸੇਵਾ ਸੰਮਤੀ ਵੱਲੋਂ ਮਨੁੱਖਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਪੇਸ਼ ਕਰਦਿਆਂ ਇੱਕ ਜ਼ਖ਼ਮੀ ਬੇਜੁਬਾਨ ਦਾ ਇਲਾਜ ਕਰਵਾਇਆ ਗਿਆ। ਸੰਮਤੀ ਦੇ ਮੈਂਬਰਾਂ ਨੇ ਜ਼ਖ਼ਮੀ ਹਾਲਤ ਵਿੱਚ ਮਿਲੇ ਬੇਜੁਬਾਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਦੇ ਹੋਏ ਉਸ ਦਾ ਇਲਾਜ ਸ਼ੁਰੂ ਕਰਵਾਇਆ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ। ਇਸ ਮੌਕੇ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੇ ਕਿਹਾ ਕਿ ਸੰਮਤੀ ਦਾ ਮੁੱਖ ਮਕਸਦ ਬੇਜ਼ੁਬਾਨਾਂ ਦੀ ਸੇਵਾ ਕਰਨਾ, ਜ਼ਖ਼ਮੀ ਅਤੇ ਬੇਸਹਾਰਾ ਪਸ਼ੂਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬਹੁਤ ਵਾਰ ਸੜਕਾਂ ‘ਤੇ ਜ਼ਖ਼ਮੀ ਹੋਏ ਬੇਜੁਬਾਨ ਬਿਨਾਂ ਇਲਾਜ ਦੇ ਤੜਫ਼ਦੇ ਰਹਿੰਦੇ ਹਨ, ਜਿਨ੍ਹਾਂ ਦੀ ਸੇਵਾ ਲਈ ਸਮਾਜ ਨੂੰ ਅੱਗੇ ਆਉਣ ਦੀ ਲੋੜ ਹੈ। ਵਿਸ਼ਾਲ ਲਹਿਰੀ ਨੇ ਕਿਹਾ ਕਿ ਲੋਕ ਭਲਾਈ ਸੇਵਾ ਸੰਮਤੀ ਵੱਲੋਂ ਸਿਰਫ਼ ਜ਼ਖ਼ਮੀ ਬੇਜੁਬਾਨਾਂ ਦਾ ਇਲਾਜ ਹੀ ਨਹੀਂ, ਸਗੋਂ ਲਾਵਾਰਿਸ ਪਸ਼ੂਆਂ ਲਈ ਖੁਰਾਕ, ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਲਈ ਵੀ ਨਿਰੰਤਰ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੰਮਤੀ ਦੇ ਮੈਂਬਰ ਬਿਨਾਂ ਕਿਸੇ ਲਾਲਚ ਤੋਂ ਸੇਵਾ ਭਾਵਨਾ ਨਾਲ ਇਸ ਕਾਰਜ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਬੇਜੁਬਾਨਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸੇਵਾ ਦੇ ਬਰਾਬਰ ਹੈ ਅਤੇ ਹਰ ਇਨਸਾਨ ਨੂੰ ਆਪਣੇ ਸਮਾਜਿਕ ਫਰਜ਼ ਤਹਿਤ ਅਜਿਹੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੰਮਤੀ ਆਉਣ ਵਾਲੇ ਸਮੇਂ ਵਿੱਚ ਵੀ ਬੇਜ਼ੁਬਾਨਾਂ ਦੀ ਸੇਵਾ ਲਈ ਵੱਖ-ਵੱਖ ਉਪਰਾਲੇ ਜਾਰੀ ਰੱਖੇਗੀ ਅਤੇ ਹੋਰ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਲਈ ਯਤਨਸ਼ੀਲ ਹੈ। ਇਸ ਉਪਰਾਲੇ ਦੀ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਲੋਕ ਭਲਾਈ ਸੇਵਾ ਸੰਮਤੀ ਦੇ ਇਸ ਮਨੁੱਖਤਾ ਭਰੇ ਕਦਮ ਨੂੰ ਇੱਕ ਪ੍ਰੇਰਣਾਦਾਇਕ ਮਿਸਾਲ ਵਜੋਂ ਵੇਖਿਆ ਜਾ ਰਿਹਾ। ਇਸ ਮੌਕੇ ਸੰਮਤੀ ਦੇ ਸਾਰੇ ਅਹੁਦੇਦਾਰ ਮੌਜ਼ੂਦ ਸਨ।
ਲੋਕ ਭਲਾਈ ਸੇਵਾ ਸੰਮਤੀ ਵੱਲੋਂ ਜ਼ਖ਼ਮੀ ਬੇਜੁਬਾਨ ਦਾ ਇਲਾਜ, ਬੇਜ਼ੁਬਾਨਾਂ ਦੀ ਸੇਵਾ ਲਈ ਨਿਰੰਤਰ ਯਤਨ ਜਾਰੀ ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਲੋਕ ਭਲਾਈ ਸੇਵਾ ਸੰਮਤੀ ਵੱਲੋਂ ਮਨੁੱਖਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਪੇਸ਼ ਕਰਦਿਆਂ ਇੱਕ ਜ਼ਖ਼ਮੀ ਬੇਜੁਬਾਨ ਦਾ ਇਲਾਜ ਕਰਵਾਇਆ ਗਿਆ। ਸੰਮਤੀ ਦੇ ਮੈਂਬਰਾਂ ਨੇ ਜ਼ਖ਼ਮੀ ਹਾਲਤ ਵਿੱਚ ਮਿਲੇ ਬੇਜੁਬਾਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਦੇ ਹੋਏ ਉਸ ਦਾ ਇਲਾਜ ਸ਼ੁਰੂ ਕਰਵਾਇਆ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ। ਇਸ ਮੌਕੇ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੇ ਕਿਹਾ ਕਿ ਸੰਮਤੀ ਦਾ ਮੁੱਖ ਮਕਸਦ ਬੇਜ਼ੁਬਾਨਾਂ ਦੀ ਸੇਵਾ ਕਰਨਾ, ਜ਼ਖ਼ਮੀ ਅਤੇ ਬੇਸਹਾਰਾ ਪਸ਼ੂਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬਹੁਤ ਵਾਰ ਸੜਕਾਂ ‘ਤੇ ਜ਼ਖ਼ਮੀ ਹੋਏ ਬੇਜੁਬਾਨ ਬਿਨਾਂ ਇਲਾਜ ਦੇ ਤੜਫ਼ਦੇ ਰਹਿੰਦੇ ਹਨ, ਜਿਨ੍ਹਾਂ ਦੀ ਸੇਵਾ ਲਈ ਸਮਾਜ ਨੂੰ ਅੱਗੇ ਆਉਣ ਦੀ ਲੋੜ ਹੈ। ਵਿਸ਼ਾਲ ਲਹਿਰੀ ਨੇ ਕਿਹਾ ਕਿ ਲੋਕ ਭਲਾਈ ਸੇਵਾ ਸੰਮਤੀ ਵੱਲੋਂ
ਸਿਰਫ਼ ਜ਼ਖ਼ਮੀ ਬੇਜੁਬਾਨਾਂ ਦਾ ਇਲਾਜ ਹੀ ਨਹੀਂ, ਸਗੋਂ ਲਾਵਾਰਿਸ ਪਸ਼ੂਆਂ ਲਈ ਖੁਰਾਕ, ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਲਈ ਵੀ ਨਿਰੰਤਰ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੰਮਤੀ ਦੇ ਮੈਂਬਰ ਬਿਨਾਂ ਕਿਸੇ ਲਾਲਚ ਤੋਂ ਸੇਵਾ ਭਾਵਨਾ ਨਾਲ ਇਸ ਕਾਰਜ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਬੇਜੁਬਾਨਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸੇਵਾ ਦੇ ਬਰਾਬਰ ਹੈ ਅਤੇ ਹਰ ਇਨਸਾਨ ਨੂੰ ਆਪਣੇ ਸਮਾਜਿਕ ਫਰਜ਼ ਤਹਿਤ ਅਜਿਹੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੰਮਤੀ ਆਉਣ ਵਾਲੇ ਸਮੇਂ ਵਿੱਚ ਵੀ ਬੇਜ਼ੁਬਾਨਾਂ ਦੀ ਸੇਵਾ ਲਈ ਵੱਖ-ਵੱਖ ਉਪਰਾਲੇ ਜਾਰੀ ਰੱਖੇਗੀ ਅਤੇ ਹੋਰ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਲਈ ਯਤਨਸ਼ੀਲ ਹੈ। ਇਸ ਉਪਰਾਲੇ ਦੀ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਲੋਕ ਭਲਾਈ ਸੇਵਾ ਸੰਮਤੀ ਦੇ ਇਸ ਮਨੁੱਖਤਾ ਭਰੇ ਕਦਮ ਨੂੰ ਇੱਕ ਪ੍ਰੇਰਣਾਦਾਇਕ ਮਿਸਾਲ ਵਜੋਂ ਵੇਖਿਆ ਜਾ ਰਿਹਾ। ਇਸ ਮੌਕੇ ਸੰਮਤੀ ਦੇ ਸਾਰੇ ਅਹੁਦੇਦਾਰ ਮੌਜ਼ੂਦ ਸਨ।
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- ਐਫਸੀਆਈ ਦਾ ਕਾਲਾ ਸੱਚ ਤੇ ਅਗਨੀਵੀਰ ਲਿਆਉਣ ਵਿੱਚ ਅਸਲੀ ਮਕਸਦ ਕੀ ਸੀ ਪੂਰਾ ਸੁਣੋ1
- Post by ༒♛𝔖𝔥𝔦𝔣𝔞𝔩𝔦 ♛༒꧂1
- ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.1
- Post by ਬਲਵਿੰਦਰ ਸਿੰਘ4
- ਰਾਹਗੀਰਾਂ ਨਾਲ ਲੁੱ.ਟ ਖੋ-ਹ ਕਰਨ ਵਾਲੇ ਪੰਜ ਬਦ.ਮਾਸ਼ ਹਥਿ/ਆਰਾਂ ਸਣੇ ਕਾਬੂ #faridkotnews1
- Post by Inside Story News Chennal1
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1