ਬਾਂਹ ’ਤੇ ਰੱਖੜੀ… ਤੇ ਭੈਣ ਦੇ ਪਿਆਰ ਦੀ ਯਾਦ ਨਾਲ, ਇਸ ਰੰਗਲੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਇੱਕ ਹੋਰ ਨੌਜਵਾਨ। ਰਾਮਪੁਰਾਫੂਲ, ਰਜਨੀਸ਼ ਕਰਕਰਾ ਭਰੀ ਜਵਾਨੀ ਵਿੱਚ ਜਹਾਨੋਂ ਤੁਰ ਗਿਆ ਇਹ ਨੌਜਵਾਨ ਕੌਣ ਸੀ, ਕਿੱਥੋਂ ਦਾ ਰਹਿਣ ਵਾਲਾ ਸੀ ਅਤੇ ਇਸ ਦੀ ਮੌਤ ਕਿਵੇਂ ਤੇ ਕਦੋਂ ਹੋਈ—ਇਹ ਸਾਰੇ ਸਵਾਲ ਇਸ ਵੇਲੇ ਭੇਦ ਬਣੇ ਹੋਏ ਹਨ। ਰਾਮਪੁਰਾ ਫੂਲ ਵਿੱਚ ਸਾਹਮਣੇ ਆਏ ਇਸ ਮਾਮਲੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਕ ਨੌਜਵਾਨ ਦੀ ਲਾਸ਼ ਅਣਪਛਾਤੀ ਹਾਲਤ ਵਿੱਚ ਮਿਲੀ ਹੈ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਨੌਜਵਾਨ ਦੀ ਬਾਂਹ ’ਤੇ ਰੱਖੜੀ ਬੰਨ੍ਹੀ ਹੋਈ ਦੱਸੀ ਜਾ ਰਹੀ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਭੈਣ ਵੀ ਆਪਣੇ ਵੀਰ ਦੀ ਉਡੀਕ ਕਰ ਰਹੀ ਹੋਵੇਗੀ। ਇਸ ਨੌਜਵਾਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਉਹ ਕਿੱਥੋਂ ਆਇਆ ਸੀ, ਉਸ ਦੇ ਪਰਿਵਾਰਕ ਮੈਂਬਰ ਕੌਣ ਹਨ ਅਤੇ ਉਸ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ—ਇਨ੍ਹਾਂ ਸਵਾਲਾਂ ਦੇ ਜਵਾਬ ਅਜੇ ਸਾਹਮਣੇ ਨਹੀਂ ਆਏ। ਸਹਾਰਾ ਸਮਾਜ ਸੇਵਾ ਰਾਮਪੁਰਾ ਫੂਲ ਦੇ ਪ੍ਰਧਾਨ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਅਣਪਛਾਤੀ ਲਾਸ਼ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪਰਿਵਾਰ ਦੀ ਪਛਾਣ ਅਤੇ ਉਨ੍ਹਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਲਾਸ਼ ਨੂੰ 72 ਘੰਟਿਆਂ ਤੱਕ ਮੋਰਚਰੀ ਵਿੱਚ ਰੱਖਿਆ ਜਾਵੇਗਾ। ਜੇਕਰ ਇਸ ਦੌਰਾਨ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਨਹੀਂ ਲੱਗਦਾ ਤਾਂ ਨਿਯਮਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਵੇਲੇ ਸਭ ਤੋਂ ਵੱਡੀ ਲੋੜ ਹੈ ਕਿ ਇਸ ਨੌਜਵਾਨ ਦੀ ਪਛਾਣ ਹੋ ਸਕੇ ਅਤੇ ਉਸ ਦੇ ਪਰਿਵਾਰ ਤੱਕ ਇਹ ਦੁਖਦਾਈ ਖ਼ਬਰ ਪਹੁੰਚ ਸਕੇ। ਜੇਕਰ ਕੋਈ ਵਿਅਕਤੀ ਇਸ ਨੌਜਵਾਨ ਨੂੰ ਪਛਾਣਦਾ ਹੈ ਜਾਂ ਉਸ ਬਾਰੇ ਕੋਈ ਜਾਣਕਾਰੀ ਰੱਖਦਾ ਹੈ ਤਾਂ ਉਹ ਤੁਰੰਤ ਸਬੰਧਤ ਪ੍ਰਸ਼ਾਸਨ ਜਾਂ ਸਹਾਰਾ ਸਮਾਜ ਸੇਵਾ ਦੇ ਨੁਮਾਇੰਦਿਆਂ ਨਾਲ ਸੰਪਰਕ ਕਰੇ।

- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1
- वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।1
- #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ1
- Pehalwan Diary & Sweets Phagwara near sabji mandi charo taraf mithaiyan Pehalwan Diary & Sweets Phagwara near sabji mandi charo taraf mithaiyan1
- ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।1
- ਸਰਦਾਰ ਭਗਵੰਨ ਸਿੰਘ ਮਾਨ ਜੀ ਦੀ ਧਰਮ ਪਤਨੀ ਵਿਸ਼ੇਸ਼ ਤੌਰ ਤੇ ਪਹੁੰਚੇ ਚੰਦ ਪੁਰਾਣਾ ਤੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਉਹਨਾਂ ਨੇ ਸਰਬ ਆਪਦੇ ਭਲੇ ਦੀ ਕੀਤੀ ਅਰਦਾਸ ਮੋਗਾ ਦੇ ਚੰਦ ਪੁਰਾਣਾ ਗੁਰਦੁਆਰਾ ਸਾਹਿਬ ਤੇ ਬਾਬਾ ਜੀ ਨੇ ਗੁਰਦੁਆਰਾ ਸਾਹਿਬ ਪਹੁੰਚੇ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਧਰਮ ਪਤਨੀ ਨੂੰ ਹੁਣ ਚੁਣ ਤੇ ਨਿੱਘਾ ਸਵਾਗਤ ਕੀਤਾ1
- ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾ ਕੇ ਨਗਰ ਕੌਂਸਲ ਦਫ਼ਤਰ ਸਰਹਿੰਦ ਬੰਦ, ਕੀਤਾ ਰੋਸ ਮੁਜ਼ਾਹਰਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਮਿਊਂਸੀਪਲ ਇੰਪਲਾਇਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-, ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਰਿਟਾਇਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਤਲਾਣੀਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਲਗਾਤਾਰ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਕੰਮ ਦੇ ਵਾਧੂ ਬੋਝ ਨੂੰ ਘਟਾਉਣ ਲਈ ਨਵੀਂ ਭਰਤੀ ਕੀਤੀ ਜਾਵੇ। ਉਨ੍ਹਾਂ ਯਾਦ ਕਰਵਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕਿਸੇ ਨੂੰ ਧਰਨੇ ਜਾਂ ਰੋਡ ਜਾਮ ਕਰਨ ਦੀ ਲੋੜ ਨਹੀਂ ਪਵੇਗੀ। ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਮੰਗਾਂ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਆਂਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਗੰਭੀਰ ਖਾਮਿਆਜ਼ਾ ਭੁਗਤਣਾ ਪਵੇਗਾ1
- ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ1