26ਅਕਤੂਬਰ ਤੋਂ ਚਾਲੂ ਹੋਣ ਜਾ ਰਹੀਆਂ ਹਨ 67ਵੀਂ ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਦਾ ਅਗਾਜ਼ - ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਦਾ ਟਾਊਨ ਸਕੂਲ, ਬਾਲੇਵਾਲ ਵਿਖੇ 26 ਅਕਤੂਬਰ ਤੋਂ 29 ਤੱਕ ਹੋਣ ਜਾ ਰਹੀ ਹੈ ਅੰਤਰ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਅੱਜ 67ਵੀਂ ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 2023 ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਇਜ਼ਾ ਲਿਆ।ਇਸ ਸੰਬੰਧੀ ਸਸਸਸ ਭੋਗੀਵਾਲ ਵਿਖੇ ਸਮੂਹ ਕਰਮਚਾਰੀਆਂ ਜਿਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ,ਉਹਨਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੰਬੋਧਨ ਕਰਦੇ ਹੋਏ ਸਾਰੇ ਕਰਮਚਾਰੀਆਂ ਨੂੰ ਰਾਜ ਪੱਧਰੀ ਖੇਡਾਂ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ,ਵੱਖ ਵੱਖ ਕਮੇਟੀਆਂ ਨੂੰ ਆਪਣੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਇਸ ਸਮੇਂ ਸਪੋਰਟਸ ਸ਼ਾਖਾ ਦੇ ਇੰਚਾਰਜ/ ਸਪੋਰਟਸ ਡੀ ਐਮ ਰਘੂ ਨੰਦਨ ਨੇ ਦੱਸਿਆ ਕਿ ਇਹ ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੀਆਂ 3-3-3 ਟੀਮਾਂ ( ਅੰਡਰ 14/17/19) ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਭਾਗ ਲੈਣ ਜਾ ਰਹੀਆ ਹਨ। ਮੀਟਿੰਗ ਦੌਰਾਨ ਸਟੇਜ ਦਾ ਸੰਚਾਲਨ ਰਾਜਨ ਸਿੰਗਲਾ ਨੇ ਬਾਖੂਬੀ ਨਿਭਾਈ ।
26ਅਕਤੂਬਰ ਤੋਂ ਚਾਲੂ ਹੋਣ ਜਾ ਰਹੀਆਂ ਹਨ 67ਵੀਂ ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਦਾ ਅਗਾਜ਼ - ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਦਾ ਟਾਊਨ ਸਕੂਲ, ਬਾਲੇਵਾਲ ਵਿਖੇ 26 ਅਕਤੂਬਰ ਤੋਂ 29 ਤੱਕ ਹੋਣ ਜਾ ਰਹੀ ਹੈ ਅੰਤਰ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਅੱਜ 67ਵੀਂ
ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 2023 ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਇਜ਼ਾ ਲਿਆ।ਇਸ ਸੰਬੰਧੀ ਸਸਸਸ ਭੋਗੀਵਾਲ ਵਿਖੇ ਸਮੂਹ ਕਰਮਚਾਰੀਆਂ ਜਿਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ,ਉਹਨਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ
ਨੇ ਸੰਬੋਧਨ ਕਰਦੇ ਹੋਏ ਸਾਰੇ ਕਰਮਚਾਰੀਆਂ ਨੂੰ ਰਾਜ ਪੱਧਰੀ ਖੇਡਾਂ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ,ਵੱਖ ਵੱਖ ਕਮੇਟੀਆਂ ਨੂੰ ਆਪਣੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਇਸ ਸਮੇਂ ਸਪੋਰਟਸ ਸ਼ਾਖਾ ਦੇ ਇੰਚਾਰਜ/ ਸਪੋਰਟਸ ਡੀ ਐਮ ਰਘੂ ਨੰਦਨ ਨੇ ਦੱਸਿਆ
ਕਿ ਇਹ ਅੰਤਰ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੀਆਂ 3-3-3 ਟੀਮਾਂ ( ਅੰਡਰ 14/17/19) ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਭਾਗ ਲੈਣ ਜਾ ਰਹੀਆ ਹਨ। ਮੀਟਿੰਗ ਦੌਰਾਨ ਸਟੇਜ ਦਾ ਸੰਚਾਲਨ ਰਾਜਨ ਸਿੰਗਲਾ ਨੇ ਬਾਖੂਬੀ ਨਿਭਾਈ ।